1 ਪਤਰਸ 2:11-12 "ਮੇਰੇ ਪਿਆਰੇ - TopicsExpress



          

1 ਪਤਰਸ 2:11-12 "ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ। ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।" 1 Peter 2:11-12 "Beloved, I beg you as sojourners and pilgrims, abstain from fleshly lusts which war against the soul, having your conduct honorable among the Gentiles, that when they speak against you as evildoers, they may, by your good works which they observe, glorify God in the day of visitation."
Posted on: Tue, 24 Sep 2013 04:01:06 +0000

Trending Topics



Recently Viewed Topics




© 2015