HUKAMNAMA - NANKANA SAHIB: -Saturday 17 August 2013 ਅੱਜ - TopicsExpress



          

HUKAMNAMA - NANKANA SAHIB: -Saturday 17 August 2013 ਅੱਜ ਦਾ ਮੁੱਖਵਾਕ - ਸ੍ਰੀ ਨਨਕਾਨਾ ਸਾਹਿਬ ਸ਼ਨੀਵਾਰ 02 ਭਾਦੋਂ (ਸੰਮਤ ੫੪੫ ਨਾਨਕਸ਼ਾਹੀ) (ਅੰਗ :761) ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ ਪੰਜਾਬੀ ਵਿਆਖਿਆ : ਹੇ ਭਾਈ! ਪਰਮਾਤਮਾ (ਦੇ ਨਾਮ) � ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ । ਹੇ ਪ੍ਰਭੂ! ਜਿਸ ਮਨੁੱਖ � ਤੇਰਾ ਆਸਰਾ ਹੋਵੇ, ਉਸ � (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ।੧। ਹੇ ਨਾਨਕ! (ਆਖ�ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ । ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ । ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ।੨।੨। English Translation : SOOHEE, FIFTH MEHL: The Simritees, the Vedas, the Puraanas and the other holy scriptures proclaim that without the Naam, everything is false and worthless. || 1 || The infinite treasure of the Naam abides within the minds of the devotees. Birth and death, attachment and suffering, are erased in the Saadh Sangat, the Company of the Holy. || 1 || Pause || Those who indulge in attachment, conflict and egotism shall surely weep and cry. Those who are separated from the Naam shall never find any peace. || 2 || Crying out, “Mine! Mine!”, he is bound in bondage. Entangled in Maya, he is reincarnated in heaven and hell. || 3 || Searching, searching, searching, I have come to understand the essence of reality. Without the Naam, there is no peace at all, and the mortal will surely fail. || 4 || Many come and go; they die, and die again, and are reincarnated. Without understanding, they are totally useless, and they wander in reincarnation. || 5 || They alone join the Saadh Sangat, unto whom the Lord becomes Merciful. They chant and meditate on the Ambrosial Name of the Lord. || 6 || Uncounted millions, so many they are endless, search for Him. But only that one, who understands his own self, sees God near at hand. || 7 || Never forget me, O Great Giver — please bless me with Your Naam.To sing Your Glorious Praises day and night — O Nanak, this is my heart-felt desire. || 8 || 2 || 5 || 16 ||
Posted on: Sat, 17 Aug 2013 04:12:04 +0000

Trending Topics



Recently Viewed Topics




© 2015