HUKAMNAMA GURDWARA JANAM ASTHAN SRI GURU NANAK DEV JI NANKANA - TopicsExpress



          

HUKAMNAMA GURDWARA JANAM ASTHAN SRI GURU NANAK DEV JI NANKANA SAHIB 03-11-2013 ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670}
Posted on: Sun, 03 Nov 2013 08:18:44 +0000

Trending Topics



Recently Viewed Topics




© 2015