HUKAMNAMA Sahib Sri Harmandar Sahib ji ton Ang--510 18/11/14 - TopicsExpress



          

HUKAMNAMA Sahib Sri Harmandar Sahib ji ton Ang--510 18/11/14 ਸਲੋਕ ਮਃ ੩ ॥ Salok Ma 3 || सलोक मः ३ ॥ Shalok, Third Mehl: ਸਲੋਕਮਃ੩॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ Sabhanaa Kaa Sahu Eaek Hai Sadh Hee Rehai Hajoor || सभना का सहु एकु है सद ही रहै हजूरि ॥ There is One Lord God of all; He remains ever-present. ਸਭਨਾਕਾਸਹੁਏਕੁਹੈਸਦਹੀਰਹੈਹਜੂਰਿ॥ ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਹਜੂਰਿ = ਅੰਗ-ਸੰਗ। ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ Naanak Hukam N Mannee Thaa Ghar Hee Andhar Dhoor || नानक हुकमु न मंनई ता घर ही अंदरि दूरि ॥ O Nanak, if one does not obey the Hukam of the Lords Command, then within ones own home, the Lord seems far away. ਨਾਨਕਹੁਕਮੁਨਮੰਨਈਤਾਘਰਹੀਅੰਦਰਿਦੂਰਿ॥ ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ। ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ Hukam Bhee Thinhaa Manaaeisee Jinh Ko Nadhar Karaee || हुकमु भी तिन्हा मनाइसी जिन्ह कउ नदरि करेइ ॥ They alone obey the Lords Command, upon whom He casts His Glance of Grace. ਹੁਕਮੁਭੀਤਿਨ੍ਹ੍ਹਾਮਨਾਇਸੀਜਿਨ੍ਹ੍ਹਕਉਨਦਰਿਕਰੇਇ॥ ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਨਦਰਿ = ਮਿਹਰ ਦੀ ਨਜ਼ਰ (ਨੋਟ: ਅਰਬੀ ਦੇ ਜ਼ ਨੂੰ ਦ ਭੀ ਪੜ੍ਹਿਆ ਜਾਂਦਾ ਹੈ; ਏਸੇ ਤਰ੍ਹਾਂ ਕਾਜ਼ੀ ਤੇ ਕਾਦੀ, ਕਾਗਜ਼ ਤੇ ਕਾਗਦ)। ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ Hukam Mann Sukh Paaeiaa Praem Suhaagan Hoe ||1|| हुकमु मंनि सुखु पाइआ प्रेम सुहागणि होइ ॥१॥ Obeying His Command, one obtains peace, and becomes the happy, loving soul-bride. ||1|| ਹੁਕਮੁਮੰਨਿਸੁਖੁਪਾਇਆਪ੍ਰੇਮਸੁਹਾਗਣਿਹੋਇ॥੧॥ ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ॥੧॥ ਸੁਹਾਗਣਿ = ਸੁ-ਭਾਗਣਿ, ਚੰਗੇ ਭਾਗਾਂ ਵਾਲੀ ॥੧॥ ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ। ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ॥੧॥ ਮਃ ੩ ॥ Ma 3 || मः ३ ॥ Third Mehl: ਮਃ੩॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ Rain Sabaaee Jal Muee Kanth N Laaeiou Bhaao || रैणि सबाई जलि मुई कंत न लाइओ भाउ ॥ She who does not love her Husband Lord, burns and wastes away all through the night of her life. ਰੈਣਿਸਬਾਈਜਲਿਮੁਈਕੰਤਨਲਾਇਓਭਾਉ॥ ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ)। ਰੈਣਿ ਸਬਾਈ = (ਜ਼ਿੰਦਗੀ ਰੂਪ) ਸਾਰੀ ਰਾਤਿ। ਭਾਉ = ਪਿਆਰ। ਨਾਨਕ ਸੁਖਿ ਵਸਨਿ ਸਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥ Naanak Sukh Vasan Suohaaganee Jinh Piaaraa Purakh Har Raao ||2|| नानक सुखि वसनि सोहागणी जिन्ह पिआरा पुरखु हरि राउ ॥२॥ O Nanak, the soul-brides dwell in peace; they have the Lord, their King, as their Husband. ||2|| ਨਾਨਕਸੁਖਿਵਸਨਿਸ+ਹਾਗਣੀਜਿਨ੍ਹ੍ਹਪਿਆਰਾਪੁਰਖੁਹਰਿਰਾਉ॥੨॥ ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ॥੨॥ ਸੁਖਿ = ਸੁਖ ਨਾਲ। ਸਹਾਗਣੀ = ਅੱਖਰ ਸ ਦੀਆਂ ਦੋ ਲਗਾਂ (ੋ) ਤੇ (ੁ) ਵਿਚੋਂ ਏਥੇ (ੁ) ਪੜ੍ਹਨਾ ਹੈ ॥੨॥ ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ)। ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ॥੨॥ ਪਉੜੀ ॥ Pourree || पउड़ी ॥ Pauree: ਪਉੜੀ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ Sabh Jag Fir Mai Dhaekhiaa Har Eiko Dhaathaa || सभु जगु फिरि मै देखिआ हरि इको दाता ॥ Roaming over the entire world, I have seen that the Lord is the only Giver. ਸਭੁਜਗੁਫਿਰਿਮੈਦੇਖਿਆਹਰਿਇਕੋਦਾਤਾ॥ ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਫਿਰਿ = ਭਉਂ ਕੇ। ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ Oupaae Kithai N Paaeeai Har Karam Bidhhaathaa || उपाइ कितै न पाईऐ हरि करम बिधाता ॥ The Lord cannot be obtained by any device at all; He is the Architect of Karma. ਉਪਾਇਕਿਤੈਨਪਾਈਐਹਰਿਕਰਮਬਿਧਾਤਾ॥ ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਉਪਾਇ ਕਿਤੈ = ਕਿਸੇ ਢੰਗ ਨਾਲ। ਕਰਮ ਵਿਧਾਤਾ = ਕਰਮਾਂ ਦੀ ਬਿਧ ਬਨਾਣ ਵਾਲਾ, ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ। ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ Gur Sabadhee Har Man Vasai Har Sehajae Jaathaa || गुर सबदी हरि मनि वसै हरि सहजे जाता ॥ Through the Word of the Gurus Shabad, the Lord comes to dwell in the mind, and the Lord is easily revealed within. ਗੁਰਸਬਦੀਹਰਿਮਨਿਵਸੈਹਰਿਸਹਜੇਜਾਤਾ॥ ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ। ਮਨਿ = ਮਨ ਵਿਚ। ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ Andharahu Thrisanaa Agan Bujhee Har Anmrith Sar Naathaa || अंदरहु त्रिसना अगनि बुझी हरि अम्रित सरि नाता ॥ The fire of desire within is quenched, and one bathes in the Lords Pool of Ambrosial Nectar. ਅੰਦਰਹੁਤ੍ਰਿਸਨਾਅਗਨਿਬੁਝੀਹਰਿਅੰਮ੍ਰਿਤਸਰਿਨਾਤਾ॥ ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹੈ; ਅੰਮ੍ਰਿਤਸਰਿ = ਅੰਮ੍ਰਿਤ ਦੇ ਸਰ ਵਿਚ। ਹਰਿ ਅੰਮ੍ਰਿਤਸਰਿ = ਹਰੀ ਦੇ ਨਾਮ ਅੰਮ੍ਰਿਤ ਦੇ ਸਰੋਵਰ ਵਿਚ। ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥ Vaddee Vaddiaaee Vaddae Kee Guramukh Bolaathaa ||6|| वडी वडिआई वडे की गुरमुखि बोलाता ॥६॥ The great greatness of the great Lord God - the Gurmukh speaks of this. ||6|| ਵਡੀਵਡਿਆਈਵਡੇਕੀਗੁਰਮੁਖਿਬੋਲਾਤਾ॥੬॥ ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤ-ਸਾਲਾਹ ਕਰਾਂਦਾ ਹੈ ॥੬॥ ਬੋਲਾਤਾ = ਬੁਲਾਂਦਾ ਹੈ, ਆਪਣੀ ਸਿਫ਼ਤ ਕਰਾਂਦਾ ਹੈ ॥੬॥ ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ। ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹੈ; ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤ-ਸਾਲਾਹ ਕਰਾਂਦਾ ਹੈ ॥੬॥ HUKAMNAMA ate HOR GURMAT RELATED SMS PRAPT KARAN LYI JOIN US -- FACEBOOK-- Khalsa Sms Seva ATE Khalsa Seva facebook/KhalsaSmsSeva Contact us -- WhatsApp-9871508908
Posted on: Tue, 18 Nov 2014 01:50:25 +0000

Trending Topics



Recently Viewed Topics




© 2015