Hukamnama Sahib from Harmandar Sahib ji 647 ang 20/9/14 - TopicsExpress



          

Hukamnama Sahib from Harmandar Sahib ji 647 ang 20/9/14 ਸਲੋਕੁ ਮਃ ੩ ॥ Salok Ma 3 || सलोकु मः ३ Shalok, Third Mehl: ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Parathhaae Saakhee Mehaa Purakh Boladhae Saajhee Sagal Jehaanai || परथाइ साखी महा पुरख बोलदे साझी सगल जहानै ॥ Great men speak the teachings by relating them to individual situations, but the whole world shares in them. ਪਰਥਾਇਸਾਖੀਮਹਾਪੁਰਖਬੋਲਦੇਸਾਝੀਸਗਲਜਹਾਨੈ॥ ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਸਾਖੀ = ਸਿੱਖਿਆ ਦਾ ਬਚਨ। ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ Guramukh Hoe S Bho Karae Aapanaa Aap Pashhaanai || गुरमुखि होइ सु भउ करे आपणा आपु पछाणै ॥ One who becomes Gurmukh knows the Fear of God, and realizes his own self. ਗੁਰਮੁਖਿਹੋਇਸੁਭਉਕਰੇਆਪਣਾਆਪੁਪਛਾਣੈ॥ ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ Gur Parasaadhee Jeevath Marai Thaa Man Hee Thae Man Maanai || गुर परसादी जीवतु मरै ता मन ही ते मनु मानै ॥ If, by Gurus Grace, one remains dead while yet alive, the mind becomes content in itself. ਗੁਰਪਰਸਾਦੀਜੀਵਤੁਮਰੈਤਾਮਨਹੀਤੇਮਨੁਮਾਨੈ॥ ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ Jin Ko Man Kee Paratheeth Naahee Naanak Sae Kiaa Kathhehi Giaanai ||1|| जिन कउ मन की परतीति नाही नानक से किआ कथहि गिआनै ॥१॥ Those who have no faith in their own minds, O Nanak - how can they speak of spiritual wisdom? ||1|| ਜਿਨਕਉਮਨਕੀਪਰਤੀਤਿਨਾਹੀਨਾਨਕਸੇਕਿਆਕਥਹਿਗਿਆਨੈ॥੧॥ ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ॥੧॥ ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ॥੧॥ ਮਃ ੩ ॥ Ma 3 || मः ३ ॥ Third Mehl: ਮਃ੩॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ Guramukh Chith N Laaeiou Anth Dhukh Pahuthaa Aae || गुरमुखि चितु न लाइओ अंति दुखु पहुता आइ ॥ Those who do not focus their consciousness on the Lord, as Gurmukh, suffer pain and grief in the end. ਗੁਰਮੁਖਿਚਿਤੁਨਲਾਇਓਅੰਤਿਦੁਖੁਪਹੁਤਾਆਇ॥ ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ Andharahu Baaharahu Andhhiaaan Sudhh N Kaaee Paae || अंदरहु बाहरहु अंधिआं सुधि न काई पाइ ॥ They are blind, inwardly and outwardly, and they do not understand anything. ਅੰਦਰਹੁਬਾਹਰਹੁਅੰਧਿਆਂਸੁਧਿਨਕਾਈਪਾਇ॥ ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ। ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ Panddith Thin Kee Barakathee Sabh Jagath Khaae Jo Rathae Har Naae || पंडित तिन की बरकती सभु जगतु खाइ जो रते हरि नाइ ॥ O Pandit, O religious scholar, the whole world is fed for the sake of those who are attuned to the Lords Name. ਪੰਡਿਤਤਿਨਕੀਬਰਕਤੀਸਭੁਜਗਤੁਖਾਇਜੋਰਤੇਹਰਿਨਾਇ॥ (ਪਰ) ਹੇ ਪੰਡਿਤ! ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ, ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ Jin Gur Kai Sabadh Salaahiaa Har Sio Rehae Samaae || जिन गुर कै सबदि सलाहिआ हरि सिउ रहे समाइ ॥ Those who praise the Word of the Gurus Shabad, remain blended with the Lord. ਜਿਨਗੁਰਕੈਸਬਦਿਸਲਾਹਿਆਹਰਿਸਿਉਰਹੇਸਮਾਇ॥ ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ Panddith Dhoojai Bhaae Barakath N Hovee Naa Dhhan Palai Paae || पंडित दूजै भाइ बरकति न होवई ना धनु पलै पाइ ॥ O Pandit, O religious scholar, no one is satisfied, and no one finds true wealth through the love of duality. ਪੰਡਿਤਦੂਜੈਭਾਇਬਰਕਤਿਨਹੋਵਈਨਾਧਨੁਪਲੈਪਾਇ॥ ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ Parr Thhakae Santhokh N Aaeiou Anadhin Jalath Vihaae || पड़ि थके संतोखु न आइओ अनदिनु जलत विहाइ ॥ They have grown weary of reading scriptures, but still, they do not find contentment, and they pass their lives burning, night and day. ਪੜਿਥਕੇਸੰਤੋਖੁਨਆਇਓਅਨਦਿਨੁਜਲਤਵਿਹਾਇ॥ ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ Kook Pookaar N Chukee Naa Sansaa Vichahu Jaae || कूक पूकार न चुकई ना संसा विचहु जाइ ॥ Their cries and complaints never end, and doubt does not depart from within them. ਕੂਕਪੂਕਾਰਨਚੁਕਈਨਾਸੰਸਾਵਿਚਹੁਜਾਇ॥ ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਕੂਕ ਪੂਕਾਰ = ਰੋਣਾ-ਚੀਕਣਾ, ਗਿਲੇ-ਗੁਜ਼ਾਰੀ। ਸੰਸਾ = ਤੌਖ਼ਲਾ। ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ Naanak Naam Vihooniaa Muhi Kaalai Outh Jaae ||2|| नानक नाम विहूणिआ मुहि कालै उठि जाइ ॥२॥ O Nanak, without the Naam, the Name of the Lord, they rise up and depart with blackened faces. ||2|| ਨਾਨਕਨਾਮਵਿਹੂਣਿਆਮੁਹਿਕਾਲੈਉਠਿਜਾਇ॥੨॥ ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ॥੨॥ ਮੁਹਿ ਕਾਲੈ = ਕਾਲੇ ਮੂੰਹ ਨਾਲ, ਮੁਕਾਲਖ ਖੱਟ ਕੇ ॥੨॥ ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ॥੨॥ ਪਉੜੀ ॥ Pourree || पउड़ी ॥ Pauree: ਪਉੜੀ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ Har Sajan Mael Piaarae Mil Panthh Dhasaaee || हरि सजण मेलि पिआरे मिलि पंथु दसाई ॥ O Beloved, lead me to meet my True Friend; meeting with Him, I shall ask Him to show me the Path. ਹਰਿਸਜਣਮੇਲਿਪਿਆਰੇਮਿਲਿਪੰਥੁਦਸਾਈ॥ ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਸਜਣ = ਗੁਰਮੁਖ। ਮਿਲਿ = ਮਿਲਿ ਕੇ। ਪੰਥੁ = ਰਾਹ। ਦਸਾਈ = ਮੈਂ ਪੁੱਛਾਂ। ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ Jo Har Dhasae Mith This Ho Bal Jaaee || जो हरि दसे मितु तिसु हउ बलि जाई ॥ I am a sacrifice to that Friend, who shows it to me. ਜੋਹਰਿਦਸੇਮਿਤੁਤਿਸੁਹਉਬਲਿਜਾਈ॥ ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ Gun Saajhee Thin Sio Karee Har Naam Dhhiaaee || गुण साझी तिन सिउ करी हरि नामु धिआई ॥ I share His Virtues with Him, and meditate on the Lords Name. ਗੁਣਸਾਝੀਤਿਨਸਿਉਕਰੀਹਰਿਨਾਮੁਧਿਆਈ॥ ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਕਰੀ = ਮੈਂ ਕਰਾਂ। ਧਿਆਈ = ਮੈਂ ਸਿਮਰਾਂ। ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ Har Saevee Piaaraa Nith Saev Har Sukh Paaee || हरि सेवी पिआरा नित सेवि हरि सुखु पाई ॥ I serve my Beloved Lord forever; serving the Lord, I have found peace. ਹਰਿਸੇਵੀਪਿਆਰਾਨਿਤਸੇਵਿਹਰਿਸੁਖੁਪਾਈ॥ ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ Balihaaree Sathigur This Jin Sojhee Paaee ||12|| बलिहारी सतिगुर तिसु जिनि सोझी पाई ॥१२॥ I am a sacrifice to the True Guru, who has imparted this understanding to me. ||12|| ਬਲਿਹਾਰੀਸਤਿਗੁਰਤਿਸੁਜਿਨਿਸੋਝੀਪਾਈ॥੧੨॥ ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ॥੧੨॥ ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ॥੧੨
Posted on: Sat, 20 Sep 2014 00:00:28 +0000

Trending Topics



Recently Viewed Topics




© 2015