Hukamnama Sahib from Harmandar Sahib ji 686/7 ang 10/1/15 (ਜੋ - TopicsExpress



          

Hukamnama Sahib from Harmandar Sahib ji 686/7 ang 10/1/15 (ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥) ਧਨਾਸਰੀ ਮਹਲਾ ੫ ਘਰੁ ੬ ਅਸਟਪਦੀ Dhhanaasaree Ma 5 Ghar 6 Asattapadhe धनासरी महला ५ घरु ६ असटपदी Dhanaasaree, Fifth Mehl, Sixth House, Ashtapadee: ੴ ਸਤਿਗੁਰ ਪ੍ਰਸਾਦਿ Ik Oankaar Sathigur Prasaadh | ੴ सतिगुर प्रसादि ॥ One Universal Creator God. By The Grace Of The True Guru ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ Jo Jo Joonee Aaeiou Thih Thih Ourajhaaeiou Maanas Janam Sanjog Paaeiaa || जो जो जूनी आइओ तिह तिह उरझाइओ माणस जनमु संजोगि पाइआ ॥ Whoever is born into the world, is entangled in it; human birth is obtained only by good destiny. ਜੋਜੋਜੂਨੀਆਇਓਤਿਹਤਿਹਉਰਝਾਇਓਮਾਣਸਜਨਮੁਸੰਜੋਗਿਪਾਇਆ॥ ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਜੋ ਜੋ = ਜੇਹੜਾ ਜੇਹੜਾ (ਜੀਵ)। ਤਿਹ ਤਿਹ = ਉਸੇ ਉਸੇ (ਜੂਨ) ਵਿਚ। ਉਰਝਾਇਓ = (ਮਾਇਆ ਦੇ ਮੋਹ ਵਿਚ) ਫਸਿਆ ਹੋਇਆ ਹੈ। ਸੰਜੋਗਿ = ਚੰਗੀ ਕਿਸਮਤ ਨਾਲ। ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ Thaakee Hai Outt Saadhh Raakhahu Dhae Kar Haathh Kar Kirapaa Maelahu Har Raaeiaa ||1|| ताकी है ओट साध राखहु दे करि हाथ करि किरपा मेलहु हरि राइआ ॥१॥ I look to Your support, O Holy Saint; give me Your hand, and protect me. By Your Grace, let me meet the Lord, my King. ||1|| ਤਾਕੀਹੈਓਟਸਾਧਰਾਖਹੁਦੇਕਰਿਹਾਥਕਰਿਕਿਰਪਾਮੇਲਹੁਹਰਿਰਾਇਆ॥੧॥ ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ॥੧॥ ਤਾਕੀ ਹੈ = (ਮੈਂ) ਤੱਕੀ ਹੈ। ਸਾਧ = ਹੇ ਗੁਰੂ! ਦੇ ਕਰਿ = ਦੇ ਕੇ। ਹਾਥ = {ਬਹੁ-ਵਚਨ} ਦੋਵੇਂ ਹੱਥ। ਹਰਿ ਰਾਇਆ = ਪ੍ਰਭੂ ਪਾਤਿਸ਼ਾਹ ॥੧॥ ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ Anik Janam Bhram Thhith Nehee Paaee || अनिक जनम भ्रमि थिति नही पाई ॥ I wandered through countless incarnations, but I did not find stability anywhere. ਅਨਿਕਜਨਮਭ੍ਰਮਿਥਿਤਿਨਹੀਪਾਈ॥ ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਭ੍ਰਮਿ = ਭਟਕ ਕੇ। ਥਿਤਿ = {स्थिति} ਟਿਕਾਉ। ਪਾਈ = ਲੱਭੀ। ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ Karo Saevaa Gur Laago Charan Govindh Jee Kaa Maarag Dhaehu Jee Bathaaee ||1|| Rehaao || करउ सेवा गुर लागउ चरन गोविंद जी का मारगु देहु जी बताई ॥१॥ रहाउ ॥ I serve the Guru, and I fall at His feet, praying, O Dear Lord of the Universe, please, show me the way.||1||Pause|| ਕਰਉਸੇਵਾਗੁਰਲਾਗਉਚਰਨਗੋਵਿੰਦਜੀਕਾਮਾਰਗੁਦੇਹੁਜੀਬਤਾਈ॥੧॥ਰਹਾਉ॥ ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ॥੧॥ ਰਹਾਉ ॥ ਕਰਉ = ਕਰਉਂ, ਮੈਂ ਕਰਦਾ ਹਾਂ। ਗੁਰ = ਹੇ ਗੁਰੂ! ਲਾਗਉਂ, ਮੈਂ ਲੱਗਦਾ ਹਾਂ। ਮਾਰਗੁ = ਰਸਤਾ। ਬਤਾਈ ਦੇਹੁ = ਬਤਾਇ ਦੇਹੁ ॥੧॥ ਰਹਾਉ ॥ ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ Anik Oupaav Karo Maaeiaa Ko Bachith Dhharo Maeree Maeree Karath Sadh Hee Vihaavai || अनिक उपाव करउ माइआ कउ बचिति धरउ मेरी मेरी करत सद ही विहावै ॥ I have tried so many things to acquire the wealth of Maya, and to cherish it in my mind; I have passed my life constantly crying out, Mine, mine! ਅਨਿਕਉਪਾਵਕਰਉਮਾਇਆਕਉਬਚਿਤਿਧਰਉਮੇਰੀਮੇਰੀਕਰਤਸਦਹੀਵਿਹਾਵੈ॥ ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ਮੇਰੀ ਮਾਇਆ, ਮੇਰੀ ਮਾਇਆ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। ਉਪਾਵ = {ਲਫ਼ਜ਼ ਉਪਾਉ ਤੋਂ ਬਹੁ-ਵਚਨ} ਹੀਲੇ। ਕਉ = ਦੀ ਖ਼ਾਤਰ। ਬਚਿਤਿ = ਚਿੱਤ ਵਿਚ ਚੰਗੀ ਤਰ੍ਹਾਂ। ਚਿਤਿ = ਚਿੱਤ ਵਿਚ। ਧਰਉ = ਧਰਉਂ, ਮੈਂ ਧਰਦਾ ਹਾਂ। ਕਰਤ = ਕਰਦਿਆਂ। ਸਦ = ਸਦਾ। ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ Koee Aiso Rae Bhaettai Santh Maeree Laahai Sagal Chinth Thaakur Sio Maeraa Rang Laavai ||2|| कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥ Is there any such Saint, who would meet with me, take away my anxiety, and lead me to enshrine love for my Lord and Master. ||2|| ਕੋਈਐਸੋਰੇਭੇਟੈਸੰਤੁਮੇਰੀਲਾਹੈਸਗਲਚਿੰਤਠਾਕੁਰਸਿਉਮੇਰਾਰੰਗੁਲਾਵੈ॥੨॥ (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ॥੨॥ ਰੇ = ਹੇ ਭਾਈ! ਭੇਟੈ = ਮਿਲ ਪਏ। ਲਾਹੈ = ਦੂਰ ਕਰ ਦੇਵੇ। ਸਿਉ = ਨਾਲ। ਰੰਗੁ = ਪਿਆਰ। ਲਾਵੈ = ਜੋੜ ਦੇਵੇ ॥੨॥ ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ਮੇਰੀ ਮਾਇਆ, ਮੇਰੀ ਮਾਇਆ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ Parrae Rae Sagal Baedh Neh Chookai Man Bhaedh Eik Khin N Dhheerehi Maerae Ghar Kae Panchaa || पड़े रे सगल बेद नह चूकै मन भेद इकु खिनु न धीरहि मेरे घर के पंचा ॥ I have read all the Vedas, and yet the sense of separation in my mind still has not been removed; the five thieves of my house are not quieted, even for an instant. ਪੜੇਰੇਸਗਲਬੇਦਨਹਚੂਕੈਮਨਭੇਦਇਕੁਖਿਨੁਨਧੀਰਹਿਮੇਰੇਘਰਕੇਪੰਚਾ॥ ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਰੇ = ਹੇ ਭਾਈ! ਸਗਲ = ਸਾਰੇ। ਚੂਕੈ = ਮੁੱਕਦਾ। ਭੇਦ = ਵਿੱਥ। ਧੀਰਹਿ = ਧੀਰਜ ਕਰਦੇ। ਪੰਚਾ = ਗਿਆਨ-ਇੰਦ੍ਰੇ। ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ Koee Aiso Rae Bhagath J Maaeiaa Thae Rehath Eik Anmrith Naam Maerai Ridhai Sinchaa ||3|| कोई ऐसो रे भगतु जु माइआ ते रहतु इकु अम्रित नामु मेरै रिदै सिंचा ॥३॥ Is there any devotee, who is unattached to Maya, who may irrigate my mind with the Ambrosial Naam, the Name of the One Lord? ||3|| ਕੋਈਐਸੋਰੇਭਗਤੁਜੁਮਾਇਆਤੇਰਹਤੁਇਕੁਅੰਮ੍ਰਿਤਨਾਮੁਮੇਰੈਰਿਦੈਸਿੰਚਾ॥੩॥ ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ॥੩॥ ਰਹਤੁ = ਨਿਰਲੇਪ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਿਦੈ = ਹਿਰਦੇ ਵਿਚ। ਸਿੰਚਾ = ਸਿੰਜ ਦੇਵੇ ॥੩॥ ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ Jaethae Rae Theerathh Naaeae Ahanbudhh Mail Laaeae Ghar Ko Thaakur Eik Thil N Maanai || जेते रे तीरथ नाए अह्मबुधि मैलु लाए घर को ठाकुरु इकु तिलु न मानै ॥ In spite of the many places of pilgrimage for people to bathe in, their minds are still stained by their stubborn ego; the Lord Master is not pleased by this at all. ਜੇਤੇਰੇਤੀਰਥਨਾਏਅਹੰਬੁਧਿਮੈਲੁਲਾਏਘਰਕੋਠਾਕੁਰੁਇਕੁਤਿਲੁਨਮਾਨੈ॥ ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। ਜੇਤੇ = ਜਿਤਨੇ ਹੀ। ਅਹੰਬੁਧਿ = ਹਉਮੈ ਵਾਲੀ ਅਕਲ। ਘਰ ਕੋ ਠਾਕੁਰੁ = ਹਿਰਦੇ ਘਰ ਦਾ ਮਾਲਕ ਪ੍ਰਭੂ। ਮਾਨੈ = ਮੰਨਦਾ, ਪਤੀਜਦਾ। ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ Kadh Paavo Saadhhasang Har Har Sadhaa Aanandh Giaan Anjan Maeraa Man Eisanaanai ||4|| कदि पावउ साधसंगु हरि हरि सदा आनंदु गिआन अंजनि मेरा मनु इसनानै ॥४॥ When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ||4|| ਕਦਿਪਾਵਉਸਾਧਸੰਗੁਹਰਿਹਰਿਸਦਾਆਨੰਦੁਗਿਆਨਅੰਜਨਿਮੇਰਾਮਨੁਇਸਨਾਨੈ॥੪॥ (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ॥੪॥ ਪਾਵਉ = ਪਾਵਉਂ, ਮੈਂ ਪ੍ਰਾਪਤ ਕਰਾਂ। ਸੰਗੁ = ਸਾਥ, ਮਿਲਾਪ। ਅੰਜਨਿ = ਸੁਰਮੇ ਨਾਲ ॥੪॥ ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤ ਪ੍ਰਾਪਤ ਕਰ ਸਕਾਂ, (ਸਾਧ ਸੰਗਤ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ Sagal Asram Keenae Manooaa Neh Patheenae Bibaekeheen Dhaehee Dhhoeae || सगल अस्रम कीने मनूआ नह पतीने बिबेकहीन देही धोए ॥ I have followed the four stages of life, but my mind is not satisfied; I wash my body, but it is totally lacking in understanding. ਸਗਲਅਸ੍ਰਮਕੀਨੇਮਨੂਆਨਹਪਤੀਨੇਬਿਬੇਕਹੀਨਦੇਹੀਧੋਏ॥ ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਆਸ੍ਰਮ = ਸਾਰੀ ਉਮਰ ਦੇ ਚਾਰ ਹਿੱਸਿਆਂ ਦੇ ਵਖ ਵਖ ਧਰਮ {ਬ੍ਰਹਮ ਚਰਜ, ਗ੍ਰਿਹਸਥ, ਵਾਨਪ੍ਰਸਥ, ਸੰਨਿਆਸ; ਇਹ ਹਨ ਚਾਰ ਆਸ੍ਰਮ}। ਬਿਬੇਕਹੀਨ = ਵਿਚਾਰ ਤੋਂ ਸੱਖਣਾ। ਦੇਹੀ = ਸਰੀਰ। ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ Koee Paaeeai Rae Purakh Bidhhaathaa Paarabreham Kai Rang Raathaa Maerae Man Kee Dhuramath Mal Khoeae ||5|| कोई पाईऐ रे पुरखु बिधाता पारब्रहम कै रंगि राता मेरे मन की दुरमति मलु खोए ॥५॥ If only I could meet some devotee of the Supreme Lord God, imbued with the Lords Love, who could eradicate the filthy evil-mindedness from my mind. ||5|| ਕੋਈਪਾਈਐਰੇਪੁਰਖੁਬਿਧਾਤਾਪਾਰਬ੍ਰਹਮਕੈਰੰਗਿਰਾਤਾਮੇਰੇਮਨਕੀਦੁਰਮਤਿਮਲੁਖੋਏ॥੫॥ ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ॥੫॥ ਬਿਧਾਤਾ = ਕਰਤਾਰ। ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਰੰਗਿਆ ਹੋਇਆ ॥੫॥ ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤ ਦੀ ਮੈਲ ਦੂਰ ਕਰ ਦੇਵੇ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ Karam Dhharam Jugathaa Nimakh N Haeth Karathaa Garab Garab Parrai Kehee N Laekhai || करम धरम जुगता निमख न हेतु करता गरबि गरबि पड़ै कही न लेखै ॥ One who is attached to religious rituals, does not love the Lord, even for an instant; he is filled with pride, and he is of no account. ਕਰਮਧਰਮਜੁਗਤਾਨਿਮਖਨਹੇਤੁਕਰਤਾਗਰਬਿਗਰਬਿਪੜੈਕਹੀਨਲੇਖੈ॥ ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਕਰਮ ਧਰਮ = ਮਿਥੇ ਹੋਏ ਧਾਰਮਿਕ ਕਰਮ। ਕਰਮ ਧਰਮ ਜੁਗਤਾ = (ਤੀਰਥ ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮਾਂ ਵਿਚ ਰੁੱਝਾ ਹੋਇਆ। ਨਿਮਖ = ਅੱਖ ਝਮਕਣ ਜਿਤਨਾ ਸਮਾ। ਹੇਤੁ = (ਪ੍ਰਭੂ ਨਾਲ) ਪ੍ਰੇਮ। ਗਰਬਿ ਗਰਬਿ = ਮੁੜ ਮੁੜ ਅਹੰਕਾਰ ਵਿਚ। ਪੜੈ = ਪੈਂਦਾ ਹੈ। ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ Jis Bhaetteeai Safal Moorath Karai Sadhaa Keerath Gur Parasaadh Kooo Naethrahu Paekhai ||6|| जिसु भेटीऐ सफल मूरति करै सदा कीरति गुर परसादि कोऊ नेत्रहु पेखै ॥६॥ One who meets with the rewarding personality of the Guru, continually sings the Kirtan of the Lords Praises. By Gurus Grace, such a rare one beholds the Lord with his eyes. ||6|| ਜਿਸੁਭੇਟੀਐਸਫਲਮੂਰਤਿਕਰੈਸਦਾਕੀਰਤਿਗੁਰਪਰਸਾਦਿਕੋਊਨੇਤ੍ਰਹੁਪੇਖੈ॥੬॥ ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ॥੬॥ ਜਿਸੁ = ਜਿਸ ਮਨੁੱਖ ਨੂੰ। ਭੇਟੀਐ = ਮਿਲਦਾ ਹੈ। ਸਫਲ ਮੂਰਤਿ = ਉਹ ਗੁਰੂ ਜਿਸ ਦੀ ਹਸਤੀ ਸਾਰੇ ਫਲ ਦੇਂਦੀ ਹੈ। ਕੀਰਤਿ = ਸਿਫ਼ਤ-ਸਾਲਾਹ। ਪਰਸਾਦਿ = ਕਿਰਪਾ ਨਾਲ ॥੬॥ ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ Manehath Jo Kamaavai Thil N Laekhai Paavai Bagul Jio Dhhiaan Laavai Maaeiaa Rae Dhhaaree || मनहठि जो कमावै तिलु न लेखै पावै बगुल जिउ धिआनु लावै माइआ रे धारी ॥ One who acts through stubbornness is of no account at all; like a crane, he pretends to meditate, but he is still stuck in Maya. ਮਨਹਠਿਜੋਕਮਾਵੈਤਿਲੁਨਲੇਖੈਪਾਵੈਬਗੁਲਜਿਉਧਿਆਨੁਲਾਵੈਮਾਇਆਰੇਧਾਰੀ॥ ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹਠਿ = ਹਠ ਨਾਲ। ਤਿਲ = ਰਤਾ ਭਰ ਭੀ। ਬਗੁਲ = ਬਗੁਲਾ। ਮਾਇਆ ਧਾਰੀ = ਆਪਣੇ ਮਨ ਵਿਚ ਮਾਇਆ ਦਾ ਹੀ ਮੋਹ ਟਿਕਾਈ ਰੱਖਣ ਵਾਲਾ। ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ Koee Aiso Rae Sukheh Dhaaee Prabh Kee Kathhaa Sunaaee This Bhaettae Gath Hoe Hamaaree ||7|| कोई ऐसो रे सुखह दाई प्रभ की कथा सुनाई तिसु भेटे गति होइ हमारी ॥७॥ Is there any such Giver of peace, who can recite to me the sermon of God? Meeting him, I would be emancipated. ||7|| ਕੋਈਐਸੋਰੇਸੁਖਹਦਾਈਪ੍ਰਭਕੀਕਥਾਸੁਨਾਈਤਿਸੁਭੇਟੇਗਤਿਹੋਇਹਮਾਰੀ॥੭॥ ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ॥੭॥ ਸੁਖਹ ਦਾਈ = ਆਤਮਕ ਆਨੰਦ ਦੇਣ ਵਾਲਾ। ਤਿਸੁ ਭੇਟੇ = ਉਸ ਨੂੰ ਮਿਲਿਆਂ। ਗਤਿ = ਉੱਚੀ ਆਤਮਕ ਅਵਸਥਾ ॥੭॥ ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ Suprasann Gopaal Raae Kaattai Rae Bandhhan Maae Gur Kai Sabadh Maeraa Man Raathaa || सुप्रसंन गोपाल राइ काटै रे बंधन माइ गुर कै सबदि मेरा मनु राता ॥ When the Lord, my King, is totally pleased with me, He will break the bonds of Maya for me; my mind is imbued with the Word of the Gurus Shabad. ਸੁਪ੍ਰਸੰਨਗੋਪਾਲਰਾਇਕਾਟੈਰੇਬੰਧਨਮਾਇਗੁਰਕੈਸਬਦਿਮੇਰਾਮਨੁਰਾਤਾ॥ ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ। ਰੇ = ਹੇ ਭਾਈ! ਮਾਇ = ਮਾਇਆ (ਦੇ)। ਕੈ ਸਬਦਿ = ਦੇ ਸ਼ਬਦ ਵਿਚ। ਰਾਤਾ = ਮਗਨ। ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ Sadhaa Sadhaa Aanandh Bhaettiou Nirabhai Gobindh Sukh Naanak Laadhhae Har Charan Paraathaa ||8|| सदा सदा आनंदु भेटिओ निरभै गोबिंदु सुख नानक लाधे हरि चरन पराता ॥८॥ I am in ecstasy, forever and ever, meeting the Fearless Lord, the Lord of the Universe. Falling at the Lords Feet, Nanak has found peace. ||8|| ਸਦਾਸਦਾਆਨੰਦੁਭੇਟਿਓਨਿਰਭੈਗੋਬਿੰਦੁਸੁਖਨਾਨਕਲਾਧੇਹਰਿਚਰਨਪਰਾਤਾ॥੮॥ ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ॥੮॥ ਪਰਾਤਾ = ਪੈ ਕੇ ॥੮॥ ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ Safal Safal Bhee Safal Jaathraa || सफल सफल भई सफल जात्रा ॥ My Yatra, my life pilgrimage, has become fruitful, fruitful, fruitful. ਸਫਲਸਫਲਭਈਸਫਲਜਾਤ੍ਰਾ॥ (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ। ਜਾਤ੍ਰਾ = ਮਨੁੱਖਾ ਜੀਵਨ ਦਾ ਸਫ਼ਰ। ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ Aavan Jaan Rehae Milae Saadhhaa ||1|| Rehaao Dhoojaa ||1||3|||| आवण जाण रहे मिले साधा ॥१॥ रहाउ दूजा ॥१॥३॥ My comings and goings have ended, since I met the Holy Saint. ||1||Second Pause||1||3|| ਆਵਣਜਾਣਰਹੇਮਿਲੇਸਾਧਾ॥੧॥ਰਹਾਉਦੂਜਾ॥੧॥੩॥ ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧।ਰਹਾਉ ਦੂਜਾ ॥੧॥ਰਹਾਉ ਦੂਜਾ॥੧॥੩॥ ਰਹੇ = ਮੁੱਕ ਗਏ। ਮਿਲੇ = ਮਿਲਿ, ਮਿਲ ਕੇ। ਸਾਧਾ = ਸਾਧ, ਗੁਰੂ (ਨੂੰ) ॥੧॥ਰਹਾਉ ਦੂਜਾ॥੧॥੩॥ (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ। ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧।ਰਹਾਉ ਦੂਜਾ ॥੧॥ਰਹਾਉ ਦੂਜਾ॥੧॥੩॥
Posted on: Sat, 10 Jan 2015 00:21:20 +0000

Recently Viewed Topics




© 2015