Hukamnama Sri Darbar Sahib, Sri Amritsar, Ang (page) 727, - TopicsExpress



          

Hukamnama Sri Darbar Sahib, Sri Amritsar, Ang (page) 727, 26-Jan-2014 ਨਾਮਦੇਵ ਜੀ ॥ ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥ ਕਰੀਮਾਂ ਰਹੀਮਾਂ ਅਲਾਹ ਤੂ ਗਨੀ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀ ॥੧॥ ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥ नामदेव जी ॥ मै अंधुले की टेक तेरा नामु खुंदकारा ॥ मै गरीब मै मसकीन तेरा नामु है अधारा ॥१॥ रहाउ ॥ करीमां रहीमां अलाह तू गनीं ॥ हाजरा हजूरि दरि पेसि तूं मनीं ॥१॥ दरीआउ तू दिहंद तू बिसीआर तू धनी ॥ देहि लेहि एकु तूं दिगर को नही ॥२॥ Naam Dayv Jee: I am blind; Your Name, O Creator Lord, is my only anchor and support. I am poor, and I am meek. Your Name is my only support. ||1||Pause|| O beautiful Lord, benevolent and merciful Lord, You are so wealthy and generous. You are ever-present in every presence, within and before me. ||1|| You are the river of life, You are the Giver of all; You are so very wealthy. You alone give, and You alone take away; there is no other at all. ||2| ਹੇ ਬਖ਼ਸ਼ਸ਼ ਹੇ ਮੇਰੇ ਪਾਤਿਸ਼ਾਹ! ਤੇਰਾ ਨਾਮ ਮੈਂ ਅੰਨ੍ਹੇ ਦੀ ਡੰਗੋਰੀ ਹੈ, ਸਹਾਰਾ ਹੈ; ਮੈਂ ਕੰਗਾਲ ਹਾਂ, ਮੈਂ ਆਜਿਜ਼ ਹਾਂ, ਤੇਰਾ ਨਾਮ (ਹੀ) ਮੇਰਾ ਆਸਰਾ ਹੈ।੧।ਰਹਾਉ। ਹੇ ਅੱਲਾਹ! ਹੇ ਕਰੀਮ! ਹੇ ਰਹੀਮ! ਤੂੰ (ਹੀ) ਅਮੀਰ ਹੈਂ, ਤੂੰ ਹਰ ਵੇਲੇ ਮੇਰੇ ਸਾਹਮਣੇ ਹੈਂ (ਫਿਰ, ਮੈਨੂੰ ਕਿਸੇ ਹੋਰ ਦੀ ਕੀਹ ਮੁਥਾਜੀ)?।੧। ਤੂੰ (ਰਹਿਮਤ ਦਾ) ਦਰੀਆ ਹੈਂ, ਤੂੰ ਦਾਤਾ ਹੈਂ, ਤੂੰ ਬਹੁਤ ਹੀ ਧਨ ਵਾਲਾ ਹੈਂ; ਇੱਕ ਤੂੰ ਹੀ (ਜੀਵਾਂ ਨੂੰ ਪਦਾਰਥ) ਦੇਂਦਾ ਹੈਂ, ਤੇ ਮੋੜ ਲੈਂਦਾ ਹੈਂ, ਕੋਈ ਹੋਰ ਐਸਾ ਨਹੀਂ (ਜੋ ਇਹ ਸਮਰੱਥਾ ਰੱਖਦਾ ਹੋਵੇ)।੨। हे मेरे पातशाह! तेरे नाम में अंधे की डंगोरी है, सहारा है, मैं कंगाल हूँ, मैं आजिज हूँ, तेरी नाम (ही) मेरा सहार`$
Posted on: Sun, 26 Jan 2014 05:10:08 +0000

Trending Topics



Recently Viewed Topics




© 2015