Hukamnama Sri Harmandir Sahib Ji 10th December ,2014 *SHAM DA - TopicsExpress



          

Hukamnama Sri Harmandir Sahib Ji 10th December ,2014 *SHAM DA MUKHWAAK * {ANG:706} ★ ★ ★ ★ ★ ★ ★ ★ ★ ★ ★ ★ ★ ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ Salok || Man Eishhaa Dhaan Karanan Sarabathr Aasaa Pooraneh || Khanddanan Kal Kalaeseh Prabh Simar Naanak Neh Dhooraneh ||1|| Habh Rang Maanehi Jis Sang Thai Sio Laaeeai Naehu || So Sahu Bindh N Visaro Naanak Jin Sundhar Rachiaa Dhaehu ||2|| ☬ENGLISH TRANSLATION :- ☬ Shalok: He grants our hearts desires, and fulfills all our hopes. He destroys pain and suffering; remember God in meditation, O Nanak - He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2|| ☬ ਪੰਜਾਬੀ ਵਿਆਖਿਆ :- ☬ ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।
Posted on: Wed, 10 Dec 2014 13:37:19 +0000

Trending Topics



Recently Viewed Topics




© 2015