Hukamnama Sri Harmandir Sahib Ji 14th Apr.,2014 Ang 721 [ - TopicsExpress



          

Hukamnama Sri Harmandir Sahib Ji 14th Apr.,2014 Ang 721 [ MONDAY ], 1st Vaisaakh (Samvat 546 Nanakshahi) ] Mobile Sending Mukhwak And Arth With English Translation ( Mobile To Mobile Sending ) ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ Tilang Mahala 1 Ghar 3 Ek-Onkar Satgur Parsad ! Eh Tan Maya Payia Pyare Litra Lab Rangaey ! Mere Kant Na Bhavey Cholra Pyare Kyo Dhan Sejey Jaaye ! तिलंग महला १ घरु ३ ੴ सतिगुर प्रसादि ॥ इहु तनु माइआ पाहिआ पिआरे लीतड़ा लबि रंगाए ॥ मेरै कंत न भावै चोलड़ा पिआरे किउ धन सेजै जाए ॥१॥ ENGLISH TRANSLATION :- TILANG, FIRST MEHL, THIRD HOUSE: ONE UNIVERSAL CREATOR GOD. BY THE GRACE OF THE TRUE GURU: This body fabric is conditioned by Maya, O beloved; this cloth is dyed in greed.My Husband Lord is not pleased by these clothes, O Beloved; how can the soul-bride go to His bed? || 1 || ਪੰਜਾਬੀ ਵਿਆਖਿਆ :- ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। ARTH :- Jis jeev-istri de is sarir nu maya de moh di paah lagi hove, te fir us ne is nu lab naal Ranga liya hove, oh jeev-istri khasam-prbhu de charna wich nahi paunch sakdi, kyuki jind da eh chola eh sarir, eh jiwan khasam-prbhu nu pasand nahi aaounda. अर्थ :- जिस जिव-स्त्री के इस संसार को माया (के मोह की लाग लगी हो, और फिर उस ने इस को पूरा जिव्हा के चस्के में रंग लिया हो, वह जिव- स्त्री खसम प्रभु के चरणों में नहीं पहुच सकती, क्योंकि (जीवन का) यह चोला (यह सरीर, यह जीवन) खसम प्रभु को पसंद नहीं आता।१। ............................................................................. Sangrand Hukamnama Sri Harmandir Sahib Ji 14th Apr.,2014 Ang 133 ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ Vesakh Dhiran Kyo Vaadiaa Jina Prem Bichoh ! Har Saajan Purakh Visar Ke Lagi Maya Dhoh ! वैसाखि धीरनि किउ वाढीआ जिना प्रेम बिछोहु ॥ हरि साजनु पुरखु विसारि कै लगी माइआ धोहु ॥ ENGLISH TRANSLATION :- In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. ਪੰਜਾਬੀ ਵਿਆਖਿਆ :- (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ,(ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ARTH :- Vesakhi wala din Harek istri marad vaste rijha wala din hunda Hai, Par vesakh wich ohna istriya da dil kive kholve jo pati to vichhdia payia Han, Jinha de andar pyar de pargatave di anhond Hai, Is trha us jeev nu dhiraj kive aave jis nu sajan-prbhu visar ke man-mohni maya chamdi hoyi Hai. ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ.. WAHEGURU JI KA KHALSA WAHEGURU JI KI FATEH JI..
Posted on: Mon, 14 Apr 2014 07:13:15 +0000

Recently Viewed Topics




© 2015