Hukamnama Sri Harmandir Sahib Ji 25th Mar.,2014 Ang 539 [ - TopicsExpress



          

Hukamnama Sri Harmandir Sahib Ji 25th Mar.,2014 Ang 539 [ TUESDAY ], 12th Chet (Samvat 546 Nanakshahi) ] Mobile Sending Mukhwak And Arth With English Translation ( Mobile To Mobile Sending ) ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ Bihagara Mahala 4 ! Hou Balhaari Tin Kou Meri Jindariain Jin Har Har Naam Adhaaro Ram ! Gur Satgur Naam Dhrirayiaa Meri Jindariain Bikh Bhoujal Taaran-haro Ram ! बिहागड़ा महला ४ ॥ हउ बलिहारी तिन्ह कउ मेरी जिंदुड़ीए जिन्ह हरि हरि नामु अधारो राम ॥ गुरि सतिगुरि नामु द्रिड़ाइआ मेरी जिंदुड़ीए बिखु भउजलु तारणहारो राम ॥ ENGLISH TRANSLATION :- BIHAAGRAA, FOURTH MEHL: I am asacrifice, O my soul, to those who take the Support of the Name of the Lord, Har, Har. The Guru, the True Guru, implanted theName within me, O my soul; He has carried me across the terrifying world-ocean of poison. ਪੰਜਾਬੀ ਵਿਚ ਵਿਆਖਿਆ :- ਹੇ ਮੇਰੀ ਸੋਹਣੀ ਜਿੰਦੇ! (ਆਖ-) ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਾਮਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ। ਗੁਰੂ (ਮਾਇਆ ਦੇ ਮੋਹ ਦੇ) ਜ਼ਹਿਰ (-ਭਰੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ। ARTH :- Hey Meri Sohni Jinde! Aakh- Main Ohna to kurban Haa Jinha ne Parmatma de Naam nu aapni jindgi da aasra bana liya Hai. Hey meri sohni Jinde! Guru ne Satguru ne ohna de Hirde wich Parmatma da Naam paki trha tika dita Hai. Guru maya de moh de jehar bhare sansaar-samunder to par langhan di samratha Rakhda Hai. ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ.. WAHEGURU JI KA KHALSA WAHEGURU JI KI FATEH JI..
Posted on: Tue, 25 Mar 2014 01:37:44 +0000

Trending Topics



Recently Viewed Topics




© 2015