MUKHWAK FROM SRI DARBAR SAHIB [Saturday, November 2, 2013, - TopicsExpress



          

MUKHWAK FROM SRI DARBAR SAHIB [Saturday, November 2, 2013, 05:30 AM. IST] ਸੋਰਠਿ ਮਹਲਾ 1 ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥1॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥2॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥3॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥4॥9॥
Posted on: Sat, 02 Nov 2013 04:43:10 +0000

Trending Topics



Recently Viewed Topics




© 2015