MUKHWAK FROM SRI DARBAR SAHIB [Wednesday, July 17, 2013, 04:45 - TopicsExpress



          

MUKHWAK FROM SRI DARBAR SAHIB [Wednesday, July 17, 2013, 04:45 AM. IST] ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧|| ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨|| ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩|| ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ Wednesday 2nd Saawan (Samvat 545 Nanakshahi) (Ang : 668)
Posted on: Wed, 17 Jul 2013 05:01:13 +0000

Trending Topics



Recently Viewed Topics




© 2015