Old But Nice ਇਕ ਅਮਲੀ ਦੂਸਰੇ ਅਮਲੀ ਨੂੰ ਅਮਲੀ:-ਤੈਨੂੰ ਏਨੀ ਮਾਰ ਕਿਓਂ ਪਈ ? ਅਮਲੀ:-ਕਲ ਬਰਾਤ ਵਿਚ ਬੋਲੀ ਗਲਤ ਪੈ ਗਈ ਸੀ,! ਅਮਲੀ:-ਕਿਹੜੀ ? ਅਮਲੀ:-ਬਾਰੀ ਬਰਸੀ ਖਟਨ ਗਿਆ ਸੀ ਖਟ ਕੇ ਲਿਆਂਦੀ ਤਾਰ, ਭੰਗੜਾ ਤਾ ਸਜਦਾ ਜੇ ਨੱਚੇ ਕੁੜੀ ਦਾ ਯਾਰ,!! ਅਮਲੀ:-ਫੇਰ ਤਾਂ ਮਾਰ ਪੈਣੀ ਹੀ ਸੀ, ਅਮਲੀ:-ਮੈਨੂੰ ਤੇ ਸਿਰਫ ਮਾਰ ਹੀ ਪਈ ਏ, ਜਿਹੜਾ ਨੱਚਿਆ ਸੀ ਉਸਦਾ ਪਰਸੋ ਭੋਗ ਹੈ..
Posted on: Thu, 11 Jul 2013 11:31:04 +0000
Trending Topics
Recently Viewed Topics
© 2015