ਅੱਜ ਦੇ ਹੁਕਮਨਾਮਾ ਸਾਹਿਬ ਦੀ - TopicsExpress



          

ਅੱਜ ਦੇ ਹੁਕਮਨਾਮਾ ਸਾਹਿਬ ਦੀ ਵਿਆਖਿਆ---ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ ॥੧॥ ਰਹਾਉ ॥(16-10-14) Hukumnama Sahib translation in English---Bilaaval, Fifth Mehl: The Supreme Lord God, through the Divine Guru, has Himself protected and preserved His children. Celestial peace, tranquility and bliss have come to pass; my service has been perfect. ||1||Pause||
Posted on: Thu, 16 Oct 2014 04:12:37 +0000

Trending Topics



Rambling starts: Oppression and deception breed resistance and
-height:30px;">
With all the opportunities floating around the internet today, its
2 września 1868 roku Dzisiejszego ranka przybyłem do Cheyenne w
I was sitting at a stoplight yesterday, minding my own business,

Recently Viewed Topics




© 2015