ਅੱਜ ਦੇ ਹੁਕਮਨਾਮਾ ਸਾਹਿਬ ਦੀ - TopicsExpress



          

ਅੱਜ ਦੇ ਹੁਕਮਨਾਮਾ ਸਾਹਿਬ ਦੀ ਵਿਆਖਿਆ--(ਮਨੁੱਖ ਦੀ ਜ਼ਿੰਦਗੀ ਵਿਚ) ਜੇਹੜੇ ਜੇਹੜੇ ਦਿਨ ਆਉਂਦੇ ਹਨ, ਉਹ ਦਿਨ (ਅਸਲ ਵਿਚ ਨਾਲੋ ਨਾਲ) ਲੰਘਦੇ ਜਾਂਦੇ ਹਨ (ਭਾਵ, ਉਮਰ ਵਿਚੋਂ ਘਟਦੇ ਜਾਂਦੇ ਹਨ), (ਇਥੋਂ ਹਰੇਕ ਨੇ) ਕੂਚ ਕਰ ਜਾਣਾ ਹੈ (ਕਿਸੇ ਦੀ ਭੀ ਇਥੇ) ਸਦਾ ਦੀ ਰਿਹੈਸ਼ ਨਹੀਂ ਹੈ। ਅਸਾਡਾ ਸਾਥ ਤੁਰਿਆ ਜਾ ਰਿਹਾ ਹੈ, ਅਸਾਂ ਭੀ (ਇਥੋਂ) ਤੁਰ ਜਾਣਾ ਹੈ; ਇਹ ਦੂਰ ਦੀ ਮੁਸਾਫ਼ਰੀ ਹੈ ਤੇ ਮੌਤ ਸਿਰ ਉਤੇ ਖਲੋਤੀ ਹੈ (ਪਤਾ ਨਹੀਂ ਕੇਹੜੇ ਵੇਲੇ ਆ ਜਾਏ) ॥੧॥ ( 27-11-14) Hukumnama Sahib translation in English--Soohee: That day which comes, that day shall go. You must march on; nothing remains stable. Our companions are leaving, and we must leave as well. We must go far away. Death is hovering over our heads. ||1||
Posted on: Wed, 26 Nov 2014 22:50:56 +0000

Trending Topics



Recently Viewed Topics




© 2015