ਗਿਆਨ ਧਿਆਨ ਕਿਛ ਕਰਮ ਨਾ ਜਾਣਾ - TopicsExpress



          

ਗਿਆਨ ਧਿਆਨ ਕਿਛ ਕਰਮ ਨਾ ਜਾਣਾ ਸਾਰ ਨਾ ਜਾਣਾ ਤੇਰੀ,,ਸਭ ਤੇ ਵੱਡਾ ਸਤਿਗੁਰ ਨਾਨਕ ਜਿਨ ਕਲ ਰਾਖੀ ਮੇਰੀ,,. ............ ੴ ▓▓▓▓▓▓ ਵਾਹਿਗੁਰੂ ▓▓▓▓▓▓ ੴ ੴ ▓▓▓▓▓▓ ਵਾਹਿਗੁਰੂ ▓▓▓▓▓▓ ੴ ਆਪ ਜੀ ਨੂੰ ਅਤੇ ਆਪ ਜੀ ਦੇ ਸਾਰੇ ਪਰਿਵਾਰ ਨੂੰ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਹੋਵੇ ਜੀ !! ਪ੍ਰਮਾਤਮਾ ਆਪ ਜੀ ਨੂੰ ਸਦਾ ਚੜਦੀ ਕਲਾ ਚ ਰੱਖੇ !!!
Posted on: Sun, 17 Nov 2013 06:14:20 +0000

Recently Viewed Topics




© 2015