ਗਲੀ ਅਸੀ ਚੰਗੀਆ ਆਚਾਰੀ - TopicsExpress



          

ਗਲੀ ਅਸੀ ਚੰਗੀਆ ਆਚਾਰੀ ਬੁਰੀਆਹ ॥ We are good at talking, but our actions are bad. ਅਸੀਂ ਗੱਲਾਂ ਵਿਚ ਸੁਚੱਜੀਆਂ (ਹਾਂ, ਪਰ) ਆਚਰਨ ਦੀਆਂ ਮਾੜੀਆਂ ਹਾਂ। ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ Mentally, we are impure and black, but outwardly, we appear white. ਮਨੋਂ ਖੋਟੀਆਂ ਤੇ ਕਾਲੀਆਂ (ਹਾਂ, ਪਰ) ਬਾਹਰੋਂ ਸਾਫ਼ ਸੁਥਰੀਆਂ {ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ 85}
Posted on: Fri, 19 Jul 2013 05:53:02 +0000

Trending Topics



Recently Viewed Topics




© 2015