ਤੂੰ ਜੁਗੁ ਜੁਗੁ ਏਕੋ ਸਦਾ ਸਦਾ - TopicsExpress



          

ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ Age after age, You are the One. Forever and ever, You are the One. You never change, O Creator Lord. ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ Everything happens according to Your Will. You Yourself accomplish all that occurs. ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ You Yourself created the entire universe, and having fashioned it, You Yourself shall destroy it all. ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥ Servant Nanak sings the Glorious Praises of the Dear Creator, the Knower of all.
Posted on: Fri, 06 Sep 2013 00:33:25 +0000

Trending Topics



Recently Viewed Topics




© 2015