ਦੇਹੁਰੀ ਲਉ ਬਰੀ ਨਾਰਿ ਸੰਗਿ - TopicsExpress



          

ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ His wife accompanies him to the threshold, and his friends and companions beyond. ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ All the people and relatives go as far as the cremation grounds, and then, the soul-swan goes on alone. ||3|| ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩ll...............Dhan Dhan Shri Guru Granth Sahib ji _/\_
Posted on: Sat, 07 Jun 2014 11:50:56 +0000

Trending Topics



Recently Viewed Topics




© 2015