ਪ੍ਰਭਾਤੀ ॥ ਅਵਲਿ ਅਲਹ ਨੂਰੁ - TopicsExpress



          

ਪ੍ਰਭਾਤੀ ॥ ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥ ਲੋਗਾ ਭਰਮਿ ਨ ਭੂਲਹੁ ਭਾਈ ॥ ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥ ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥ ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥੨॥ ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥ ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥ ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥੪॥੩॥ {ਪੰਨਾ 1349-1350} PRABHAATEE: First, Allah created the Light; then, by His Creative Power, He made all mortal beings. From the One Light, the entire universe welled up. So who is good, and who is bad? || 1 || O people, O Siblings of Destiny, do not wander deluded by doubt. The Creation is in the Creator, and the Creator is in the Creation, totally pervading and permeating all places. || 1 || Pause || The clay is the same, but the Fashioner has fashioned it in various ways. There is nothing wrong with the pot of clay - there is nothing wrong with the Potter. || 2 || The One True Lord abides in all; by His making, everything is made. Whoever realizes the Hukam of His Command, knows the One Lord. He alone is said to be the Lords slave. || 3 || The Lord Allah is Unseen; He cannot be seen. The Guru has blessed me with this sweet molasses. Says Kabeer, my anxiety and fear have been taken away; I see the Immaculate Lord pervading everywhere. || 4 || 3 || ( Sri Guru Granth Sahib Ji - Pana 1349 /1350 ) youtu.be/POPLDm0pWXM
Posted on: Sat, 01 Nov 2014 12:09:45 +0000

Trending Topics



Recently Viewed Topics




© 2015