ਰਾਮ ਗੁਸਈਆ ਜੀਅ ਕੇ ਜੀਵਨਾ ॥ O - TopicsExpress



          

ਰਾਮ ਗੁਸਈਆ ਜੀਅ ਕੇ ਜੀਵਨਾ ॥ O Lord, Master of the earth, Life of the soul, ਹੇ ਮੇਰੇ ਰਾਮ! ਹੇ ਮੇਰੇ ਰਾਮ! ਹੇ ਧਰਤੀ ਦੇ ਸਾਈਂ! ਹੇ ਮੇਰੀ ਜਿੰਦ ਦੇ ਆਸਰੇ! ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥ please do not forget me! I am Your humble servant. ||1||Pause|| ਮੈਨੂੰ ਨਾਹ ਵਿਸਾਰੀਂ, ਮੈਂ ਤੇਰਾ ਦਾਸ ਹਾਂ ॥੧॥ ਰਹਾਉ ॥
Posted on: Sun, 28 Sep 2014 02:34:59 +0000

Trending Topics



Recently Viewed Topics




© 2015