ਸੋਰਠਿ ਮਹਲਾ ੧ ਘਰੁ ੧ ਚਉਪਦੇ - TopicsExpress



          

ਸੋਰਠਿ ਮਹਲਾ ੧ ਘਰੁ ੧ ਚਉਪਦੇ ॥ ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ Death comes to all, and all must suffer separation. ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥ Go and ask the clever people, whether they shall meet in the world hereafter ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥Those who forget my Lord and Master shall suffer in terrible pain. ||1ਭੀ ਸਾਲਾਹਿਹੁ ਸਾਚਾ ਸੋਇ ॥So praise the True Lord,ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥By whose Grace peace ever prevails. ||Pause||ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥Praise Him as great; He is, and He shall ever be.ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥You alone are the Great Giver; mankind cannot give anything.ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥੨॥Whatever pleases Him, comes to pass; what good does it do to cry out in protest? ||2||ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ Many have proclaimed their sovereignty over millions of fortresses on the earth, but they have now departed.ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥And those, whom even the sky could not contain, had ropes put through their noses.ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥੩॥O mind, if you only knew the torment in your future, you would not relish the sweet pleasures of the present. ||3||ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥O Nanak, as many as are the sins one commits, so many are the chains around his neck.ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥If he possesses virtues, then the chains are cut away; these virtues are his brothers, his true brothers.ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥੪॥੧॥Going to the world hereafter, those who have no Guru are not accepted; they are beaten, and expelled. ||4||1||
Posted on: Tue, 10 Sep 2013 03:04:16 +0000

Trending Topics



Recently Viewed Topics




© 2015