ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ :: SACHKHAND SRI DARBAR SAHIB TON AAJ DA MUKHWAAK:: 05/01/2015 ANG ::537/538 ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ रागु बिहागड़ा छंत महला ४ घरु १ Raag Bihaagraa, Chhant, Fourth Mehl, First House: ੴ ਸਤਿਗੁਰ ਪ੍ਰਸਾਦਿ ॥ ੴ सतिगुर प्रसादि ॥ One Universal Creator God. By The Grace Of The True Guru: ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ हरि हरि नामु धिआईऐ मेरी जिंदुड़ीए गुरमुखि नामु अमोले राम ॥ Meditate on the Name of the Lord, Har, Har, O my soul; as Gurmukh, meditate on the invaluable Name of the Lord. ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ हरि रसि बीधा हरि मनु पिआरा मनु हरि रसि नामि झकोले राम ॥ My mind is pierced through by the sublime essence of the Lords Name. The Lord is dear to my mind. With the sublime essence of the Lords Name, my mind is washed clean. ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ गुरमति मनु ठहराईऐ मेरी जिंदुड़ीए अनत न काहू डोले राम ॥ Under Gurus Instructions, hold your mind steady; O my soul, do not let it wander anywhere. ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ मन चिंदिअड़ा फलु पाइआ हरि प्रभु गुण नानक बाणी बोले राम ॥१॥ One who utters the Bani of the Praises of the Lord God, O Nanak, obtains the fruits of his hearts desires. ||1|| ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ गुरमति मनि अम्रितु वुठड़ा मेरी जिंदुड़ीए मुखि अम्रित बैण अलाए राम ॥ Under Gurus Instruction, the Ambrosial Name abides within the mind, O my soul; with your mouth, utter the words of ambrosia. ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ अम्रित बाणी भगत जना की मेरी जिंदुड़ीए मनि सुणीऐ हरि लिव लाए राम ॥ The Words of the devotees are Ambrosial Nectar, O my soul; hearing them in the mind, embrace loving affection for the Lord. ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ चिरी विछुंना हरि प्रभु पाइआ गलि मिलिआ सहजि सुभाए राम ॥ Separated for so very long, I have found the Lord God; He holds me close in His loving embrace. ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ जन नानक मनि अनदु भइआ है मेरी जिंदुड़ीए अनहत सबद वजाए राम ॥२॥ Servant Nanaks mind is filled with bliss, O my soul; the unstruck sound-current of the Shabad vibrates within. ||2|| ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ सखी सहेली मेरीआ मेरी जिंदुड़ीए कोई हरि प्रभु आणि मिलावै राम ॥ If only my friends and companions would come and unite me with my Lord God, O my soul. ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ हउ मनु देवउ तिसु आपणा मेरी जिंदुड़ीए हरि प्रभ की हरि कथा सुणावै राम ॥ I offer my mind to the one who recites the sermon of my Lord God, O my soul. ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ गुरमुखि सदा अराधि हरि मेरी जिंदुड़ीए मन चिंदिअड़ा फलु पावै राम ॥ As Gurmukh, ever worship the Lord in adoration, O my soul, and you shall obtain the fruits of your hearts desires. ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ नानक भजु हरि सरणागती मेरी जिंदुड़ीए वडभागी नामु धिआवै राम ॥३॥ O Nanak, hurry to the Lords Sanctuary; O my soul, those who meditate on the Lords Name are very fortunate. ||3|| ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ करि किरपा प्रभ आइ मिलु मेरी जिंदुड़ीए गुरमति नामु परगासे राम ॥ By His Mercy, God comes to meet us, O my soul; through the Gurus Teachings, He reveals His Name. ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ हउ हरि बाझु उडीणीआ मेरी जिंदुड़ीए जिउ जल बिनु कमल उदासे राम ॥ Without the Lord, I am so sad, O my soul - as sad as the lotus without water. ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ गुरि पूरै मेलाइआ मेरी जिंदुड़ीए हरि सजणु हरि प्रभु पासे राम ॥ The Perfect Guru has united me, O my soul, with the Lord, my best friend, the Lord God. ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ धनु धनु गुरू हरि दसिआ मेरी जिंदुड़ीए जन नानक नामि बिगासे राम ॥४॥१॥ Blessed, blessed is the Guru, who has shown me the Lord, O my soul; servant Nanak blossoms forth in the Name of the Lord. ||4||1|| ੴ -=ਵਾਹਿਗੁਰੂ ਜੀ ਕਾ ਖਾਲਸਾ-ਵਾਹਿਗੁਰੂ ਜੀ ਕੀ ਫਤਹਿ ਜੀ=-ੴ ੴ -=waheguru ji ka khalsa waheguru ji ki fateh jio=-ੴ
Posted on: Mon, 05 Jan 2015 03:53:33 +0000

Recently Viewed Topics




© 2015