▓▒░... ੴSαтηαм ѕяι Wαнєgυяυ - TopicsExpress



          

▓▒░... ੴSαтηαм ѕяι Wαнєgυяυ ੴ..▓▒░ Tujh Bin Awar Nahee Mai Dooja ਆਸਾ ਮਹਲਾ ੫ ॥ ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥੧॥ ਤੁਮਰੀ ਓਟ ਤੁਮਾਰੀ ਆਸਾ ॥ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸ ਗਿਰਾਸਾ ॥੧॥... ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥੨॥ ☀☀☀☀☀☀ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ..☀☀☀☀☀☀☀☀☀☀☀☀☀☀☀☀☀☀☀☀☀☀☀☀ #saini
Posted on: Mon, 16 Sep 2013 05:53:43 +0000

Trending Topics



Recently Viewed Topics




© 2015