MUKHWAK FROM SRI DARBAR SAHIB [Friday, September 13, 2013, 05:00 - TopicsExpress



          

MUKHWAK FROM SRI DARBAR SAHIB [Friday, September 13, 2013, 05:00 AM. IST] ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧|| ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧|| ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨|| ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩|| ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ Friday 29th Bhaadon (Samvat 545 Nanakshahi) (Ang : 737)
Posted on: Fri, 13 Sep 2013 06:26:28 +0000

Trending Topics



WEALTHY AFFILIATE is an affiliate marketing training and social
Take the emotions out of it! The word NO isnt something that

Recently Viewed Topics




© 2015