ਅੱਜ ਦੇ ਹੁਕਮਨਾਮਾ ਸਾਹਿਬ ਦੀ - TopicsExpress



          

ਅੱਜ ਦੇ ਹੁਕਮਨਾਮਾ ਸਾਹਿਬ ਦੀ ਵਿਆਖਿਆ---ਹੇ ਭਾਈ! (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ ਵਿਖਾਵੇ ਦੇ ਕੰਮ ਹਨ, ਇਹ ਕੰਮ ਜਿਤਨੇ ਭੀ ਲੋਕ ਕਰਦੇ ਦਿੱਸਦੇ ਹਨ, ਉਹਨਾਂ ਨੂੰ ਮਸੂਲੀਆ ਜਮ ਲੁੱਟ ਲੈਂਦਾ ਹੈ। (ਇਸ ਵਾਸਤੇ) ਵਾਸਨਾ-ਰਹਿਤ ਹੋ ਕੇ ਕਰਤਾਰ ਦੀ ਸਿਫ਼ਤ-ਸਾਲਾਹ ਕਰਿਆ ਕਰੋ, ਕਿਉਂਕਿ ਇਸ ਦੀ ਬਰਕਤਿ ਨਾਲ ਛਿਨ-ਭਰ ਨਾਮ ਸਿਮਰਿਆਂ ਹੀ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ ॥੧॥(12-07-14) Hukumnama Sahib translation in English--Soohee, Fifth Mehl: The religious rites, rituals and hypocrisies which are seen, are plundered by the Messenger of Death, the ultimate tax collector. In the state of Nirvaanaa, sing the Kirtan of the Creators Praises; contemplating Him in meditation, even for an instant, one is saved. ||1||
Posted on: Sat, 12 Jul 2014 04:08:37 +0000

Trending Topics



Recently Viewed Topics




© 2015