ਅੱਜ ਦੇ ਹੁਕਮਨਾਮਾ ਸਾਹਿਬ ਦੀ - TopicsExpress



          

ਅੱਜ ਦੇ ਹੁਕਮਨਾਮਾ ਸਾਹਿਬ ਦੀ ਵਿਆਖਿਆ--ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! (ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ ॥੧॥(12-10-14) Hukumnama Sahib translation in English----Sorath, Fifth Mehl: The Supreme Lord God has established that home, In which He comes to mind. I found the Guru, the ocean of peace, And all my doubts were dispelled. ||1||
Posted on: Sun, 12 Oct 2014 03:45:55 +0000

Trending Topics



Recently Viewed Topics




© 2015