ਜਿਸ ਨੋ ਤੇਰੀ ਨਦਰਿ ਨ ਲੇਖਾ - TopicsExpress



          

ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥ {ਪੰਨਾ 961} PAUREE: One who has You as his Saving Grace - who can kill him? One who has You as his Saving Grace conquers the three worlds. One who has You on his side - his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God - unto whom is he subservient? One who is blessed with Your Kind Mercy is dedicated to Your worship. || 8 || ( Sri Guru Granth Sahib Ji - pana 961 ) youtu.be/iLQRxozwIJE
Posted on: Fri, 02 Jan 2015 13:18:09 +0000

Trending Topics



="margin-left:0px; min-height:30px;"> "Its crazy because I NEVER knew this guy EVER....Im from the Cape
- The 40 challenge - It’s been already 1 year

Recently Viewed Topics




© 2015