ਦਿੱਲ ਦੇ ਰਿਸ਼ਤੇ ਟੁੱਟਦੇ, - TopicsExpress



          

ਦਿੱਲ ਦੇ ਰਿਸ਼ਤੇ ਟੁੱਟਦੇ, ਡੂੰਗੇ ਜ਼ਖਮ ਲਗਾ ਜਾਂਦੇ ਕੁਝ ਪੰਨੇ ਤੇਰੀਆ ਯਾਦਾਂ ਦੇ..... ਪੜਨੇ ਨੂੰ ਜੀਅ ਜਿਹਾ ਕਰਦਾ ਏ..... ਤੇਰੇ ਬਿਨ ਜੀ ਕੇ ਦੇਖਲਿਆ.... ਪਰ ਤੇਰੇ ਬਿਨ ਨਾ ਸਰਦਾ ਏ... ਏਹ ਔਖੇ ਲਫ਼ਜ਼ ਪਿਆਰਾਂ ਦੇ.... ਪੜਨੇ ਨੂੰ ਦਿਲ ਤਾਂ ਡਰਦਾ ਏ... ਪਰ ਅੰਦਰੋਂ ਅੰਦਰੀ ਏਹ ਸੱਜ਼ਣਾ...... ਤੈਨੂੰ ਬੜੀ ਮੁਹੱਬਤ ਕਰਦਾ ਏ,,,,,,,,
Posted on: Thu, 20 Jun 2013 11:14:14 +0000

Trending Topics



Recently Viewed Topics




© 2015