ਮੇਰੇ ਰਾਮ ਰਾਇ ਤੂੰ ਸੰਤਾ ਕਾ - TopicsExpress



          

ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥ ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇ) ਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ) । ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ । O my Sovereign Lord, You belong to the Saints, and the Saints belong to You. Your servant is not afraid of anything; the Messenger of Death cannot even approach him.
Posted on: Sat, 19 Oct 2013 09:30:00 +0000

Trending Topics



Recently Viewed Topics




© 2015