ਸਤਿ ਸ਼੍ੀ ਅਕਾਲ ਜੀ HUKAMNAMA FROM SRI - TopicsExpress



          

ਸਤਿ ਸ਼੍ੀ ਅਕਾਲ ਜੀ HUKAMNAMA FROM SRI DARBAR SAHIB, Sri Amritsar. [August,12 2013,Monday 04.45 AM. IST] ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥ ਸੋਮਵਾਰ 28 ਸਾਵਣ(ਸੰਮਤ ੫੪੫ � (AMg :609)[August,12 2013,Monday 04.45 AM. IST] SORAT’H, FIFTH MEHL: Children, spouses, men and women in one’s household, are all bound by Maya. At the very last moment, none of them shall stand by you; their love is totally false. || 1 || O man, why do you pamper your body so? It shall disperse like a cloud of smoke; vibrate upon the One, the Beloved Lord. || Pause || There are three ways in which the body can be consumed — it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 || In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 || He created you, and after creating you, He adorned you — meditate on Him day and night. God has showered His Mercy upon servant Nanak; I hold tight to the Support of the True Guru. || 4 || 4|| Monday, 28th Saawan (Samvat 545 Nanakshahi) (Page:609) ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ।
Posted on: Mon, 12 Aug 2013 06:14:01 +0000

Trending Topics



Recently Viewed Topics




© 2015